ਅੱਜ ਆਂਧਰਾ ਪ੍ਰਦੇਸ਼ ਨਾਲ ਟਕਰਾਏਗਾ ਚੱਕਰਵਾਤੀ ਤੂਫ਼ਾਨ ‘ਮਿਚੌਂਗ’, 8 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ
ਆਂਧਰਾ ਪ੍ਰਦੇਸ਼, 5 ਦਸੰਬਰ 2023 – 2 ਦਸੰਬਰ ਨੂੰ ਬੰਗਾਲ ਦੀ ਖਾੜੀ ਤੋਂ ਨਿਕਲਿਆ ਚੱਕਰਵਾਤੀ ਤੂਫਾਨ ਮਿਚੌਂਗ ਅੱਜ ਦੁਪਹਿਰ ਆਂਧਰਾ ਪ੍ਰਦੇਸ਼ ਦੇ ਬਾਪਟਲਾ ਨੇੜੇ ਨੇਲੋਰ-ਮਛਲੀਪਟਨਮ ਵਿਚਕਾਰ ਟਕਰਾਏਗਾ। ਮੌਸਮ ਵਿਭਾਗ (IMD) ਮੁਤਾਬਕ ਇਸ ਦੌਰਾਨ 90 ਤੋਂ 110 ਕਿਲੋਮੀਟਰ ਪ੍ਰਤੀ ਘੰਟਾ (KMPH) ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਚੱਕਰਵਾਤ ਨੂੰ ਲੈ ਕੇ ਆਂਧਰਾ ਪ੍ਰਦੇਸ਼ ‘ਚ ਹਾਈ […] More