PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਵੱਡੀ ਕਾਰਵਾਈ, SP ਤੋਂ ਬਾਅਦ 6 ਹੋਰ ਪੁਲਿਸ ਮੁਲਾਜ਼ਮ ਕੀਤੇ ਸਸਪੈਂਡ
ਚੰਡੀਗੜ੍ਹ, 26 ਨਵੰਬਰ 2023 – PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਬੀਤੇ ਦਿਨ ਇਸ ਮਾਮਲੇ ‘ਚ ਐਸਪੀ ਗੁਰਬਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਹੁਣ SP ਤੋਂ ਬਾਅਦ 6 ਹੋਰ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਐਸਪੀ […] More