ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ
ਮੱਧ ਪ੍ਰਦੇਸ਼, 17 ਨਵੰਬਰ 2023 – ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ਲਈ ਅੱਜ 17 ਨਵੰਬਰ (ਸ਼ੁੱਕਰਵਾਰ) ਨੂੰ ਸੇਵਰ ਤੋਂ ਵੋਟਿੰਗ ਹੋ ਰਹੀ ਹੈ। ਛਿੰਦਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਸੌਂਸਰ ਵਿੱਚ ਆਪਣੀ ਵੋਟ ਪਾਈ। ਇੰਦੌਰ-1 ਤੋਂ ਭਾਜਪਾ ਉਮੀਦਵਾਰ ਕੈਲਾਸ਼ ਵਿਜੇਵਰਗੀਆ ਨੇ ਵੀ ਵੋਟ ਪਾਈ। ਮੋਰੈਨਾ ਜ਼ਿਲੇ ਦੇ ਦਿਮਨੀ […] More