ਗੁਰੁਗਰਾਮ ‘ਚ ਤੇਲ ਟੈਂਕਰ ਨੇ ਕਾਰ ਅਤੇ ਪਿਕਅੱਪ ਨੂੰ ਮਾਰੀ ਟੱਕਰ, ਸਵਿਫਟ ਨੂੰ ਅੱਗ ਲੱਗਣ ਕਾਰਨ 3 ਲੋਕ ਜ਼ਿੰਦਾ ਸੜੇ, 4 ਮੌ+ਤਾਂ
ਗੁਰੂਗ੍ਰਾਮ, 11 ਨਵੰਬਰ 2023 – ਹਰਿਆਣਾ ਦੇ ਗੁਰੂਗ੍ਰਾਮ ‘ਚ ਦਿੱਲੀ ਜੈਪੁਰ ਹਾਈਵੇ ‘ਤੇ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਇੱਥੇ ਇੱਕ ਤੇਜ਼ ਰਫ਼ਤਾਰ ਤੇਲ ਟੈਂਕਰ ਨੇ ਇੱਕ ਕਾਰ ਅਤੇ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਕਾਰ ‘ਚ ਸਵਾਰ 3 […] More