ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਕੀਤੀ ਗਈ ਦੁੱਗਣੀ: ਧ+ਮਕੀ ਤੋਂ ਬਾਅਦ BCAS ਨੇ ਦਿੱਤੇ ਹੁਕਮ
ਚੰਡੀਗੜ੍ਹ, 7 ਨਵੰਬਰ 2023 – ਖਾਲਿਸਤਾਨ ਪੱਖੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। […] More