ਅੱਜ ਟੀਮ ਇੰਡੀਆ ਵਿਸ਼ਵ ਕੱਪ ਖੇਡੇਗੀ ਆਪਣਾ ਪਹਿਲਾ ਮੈਚ, ਚੇਨਈ ‘ਚ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ
ਚੇਨਈ, 8 ਅਕਤੂਬਰ 2023 – ਟੀਮ ਇੰਡੀਆ 8 ਅਕਤੂਬਰ ਐਤਵਾਰ ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਆਪਣਾ ਪਹਿਲਾ ਮੈਚ ਖੇਡੇਗੀ। ਆਸਟ੍ਰੇਲੀਆ ਦੇ ਖਿਲਾਫ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਇਸ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1.30 ਵਜੇ ਹੋਵੇਗਾ। ਮੈਚ ਤੋਂ ਪਹਿਲਾਂ ਟੀਮ ਇੰਡੀਆ ਲਈ ਪਰੇਸ਼ਾਨ ਕਰਨ […] More