ਸ਼ੁਭਮਨ ਗਿੱਲ ਨੂੰ ਹੋਇਆ ਡੇਂਗੂ, ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਖੇਡਣਾ ਸ਼ੱਕੀ, ਭਾਰਤ ਦਾ ਪਹਿਲਾ ਮੁਕਾਬਲਾ 8 ਅਕਤੂਬਰ ਨੂੰ
ਨਵੀਂ ਦਿੱਲੀ, 6 ਅਕਤੂਬਰ 2023 – ਟੀਮ ਇੰਡੀਆ ਦੇ ਓਪਨਰ ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੀਟਿਵ ਆਇਆ ਹੈ। ਵਿਸ਼ਵ ਕੱਪ 2023 ‘ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ ‘ਚ ਆਸਟ੍ਰੇਲੀਆ ਖਿਲਾਫ ਖੇਡੇਗਾ। ਇਸ ਮੈਚ ‘ਚ ਗਿੱਲ ਦੇ ਖੇਡਣ ‘ਤੇ ਅਜੇ ਸ਼ੱਕ ਹੈ। ਗਿੱਲ ਦੀ ਗੈਰ-ਮੌਜੂਦਗੀ ਵਿੱਚ ਈਸ਼ਾਨ ਕਿਸ਼ਨ ਅਤੇ ਰੋਹਿਤ ਸ਼ਰਮਾ […] More