‘ਆਪ’ ਸਾਂਸਦ ਸੰਜੇ ਸਿੰਘ ਦੇ ਘਰ ED ਦਾ ਛਾਪਾ: ਦਿੱਲੀ ਸਥਿਤ ਘਰ ‘ਚ ਚੱਲ ਰਹੀ ਹੈ ਤਲਾਸ਼ੀ
ਨਵੀਂ ਦਿੱਲੀ, 4 ਅਕਤੂਬਰ 2023 – ਈਡੀ ਦੀ ਟੀਮ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਪਹੁੰਚੀ। ਇਹ ਛਾਪੇਮਾਰੀ ਸੰਜੇ ਸਿੰਘ ਦੇ ਦਿੱਲੀ ਸਥਿਤ ਘਰ ‘ਤੇ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਲਾਸ਼ੀ ਆਬਕਾਰੀ ਨੀਤੀ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਸੰਜੇ ਸਿੰਘ ਦਾ […] More