1984 ਸਿੱਖ ਵਿਰੋਧੀ ਦੰਗੇ: ਅਦਾਲਤ ਨੇ ਸੱਜਣ ਕੁਮਾਰ ਸਮੇਤ ਹੋਰ ਮੁਲਜ਼ਮ ਕੀਤੇ ਬਰੀ
ਨਵੀਂ ਦਿੱਲੀ, 20 ਸਤੰਬਰ 2023- 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸੰਬੰਧਿਤ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ। More