ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ: ਸਰਕਾਰ ਚਾਰ ਬਿੱਲ ਕਰੇਗੀ ਪੇਸ਼
ਨਵੀਂ ਦਿੱਲੀ, 18 ਸਤੰਬਰ 2023 – ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ। ਇਹ 17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ ਹੋਵੇਗਾ। ਇਸ ਦੌਰਾਨ ਚਾਰ ਬਿੱਲ ਪੇਸ਼ ਕੀਤੇ ਜਾਣਗੇ। ਇਹ ਜਾਣਕਾਰੀ 13 ਸਤੰਬਰ ਨੂੰ ਰਾਜ ਸਭਾ ਵੱਲੋਂ ਜਾਰੀ […] More