‘ਆਪਰੇਸ਼ਨ ਸਿੰਦੂਰ’ ਦੌਰਾਨ ਮਾਰੇ ਗਏ ਸਨ ਪਾਕਿਸਤਾਨ ਦੇ 155 ਸੈਨਿਕ ! ਸਾਹਮਣੇ ਆਈ ਲਿਸਟ
ਨਵੀਂ ਦਿੱਲੀ, 16 ਅਗਸਤ 2025 – 22 ਅਪ੍ਰੈਲ ਨੂੰ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਵਾਲੀ ਸਥਿਤੀ ਬਣ ਗਈ ਸੀ, ਜਿਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਵੱਡੇ ਪੱਧਰ ‘ਤੇ ਸੈਨਿਕ ਕਾਰਵਾਈ ਕੀਤੀ ਗਈ। ਮਈ 2025 ਵਿੱਚ ਭਾਰਤ ਵੱਲੋਂ ਕੀਤੀ ਗਈ ਫੌਜੀ ਕਾਰਵਾਈ ਦੇ ‘ਆਪ੍ਰੇਸ਼ਨ ਸਿੰਦੂਰ’ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ, […] More