ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਗੁਰਸਿੱਖ ਸ਼ਖ਼ਸੀਅਤ ਦੀ ਹੋਈ ਨਿਯੁਕਤੀ
ਨਾਂਦੇੜ ਸਾਹਿਬ, 11 ਅਗਸਤ 2023 – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗ਼ੈਰ-ਸਿੱਖ ਦੀ ਨਿਯੁਕਤੀ ’ਤੇ ਸਿੱਖ ਸਮਾਜ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਤੋਂ ਬਾਅਦ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ ‘ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। […] More