ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ – ਕੇਂਦਰੀ ਪਸ਼ੂ ਪਾਲਣ ਮੰਤਰੀ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ, 13 ਅਗਸਤ 2025 – ਕੇਂਦਰ ਸਰਕਾਰ ਨੇ ਸਦਨ ਵਿੱਚ ਕਿਹਾ ਹੈ ਕਿ ਗਾਂ ਨੂੰ ਰਾਸ਼ਟਰੀ ਪਸ਼ੂ ਐਲਾਨਣ ਦੀ ਕੋਈ ਯੋਜਨਾ ਨਹੀਂ ਹੈ। ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਐਸਪੀ ਸਿੰਘ ਬਘੇਲ ਨੇ ਹਰਿਦੁਆਰ ਤੋਂ ਭਾਜਪਾ ਸੰਸਦ ਮੈਂਬਰ ਤ੍ਰਿਵੇਂਦਰ ਸਿੰਘ ਰਾਵਤ ਦੇ ਸਵਾਲ ਦੇ ਜਵਾਬ ਵਿੱਚ ਇਹ ਗੱਲ ਕਹੀ। ਉਨ੍ਹਾਂ ਕਿਹਾ- […] More