ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ, 31 ਬਿੱਲ ਲਿਆਏਗੀ ਕੇਂਦਰ ਸਰਕਾਰ
ਨਵੀਂ ਦਿੱਲੀ, 20 ਜੁਲਾਈ 2023 – ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ 11 ਅਗਸਤ ਤੱਕ ਚੱਲੇਗਾ। ਸੰਸਦ ਦਾ ਇਹ ਸੈਸ਼ਨ ਵੀ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਇਸ ਸੈਸ਼ਨ ਵਿੱਚ ਮਨੀਪੁਰ ਹਿੰਸਾ ਅਤੇ ਦਿੱਲੀ ਆਰਡੀਨੈਂਸ ਦਾ ਮੁੱਦਾ ਛਾਇਆ ਰਹਿ ਸਕਦਾ ਹੈ। ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ਨੂੰ ਚੁੱਕਣ […] More