PM ਮੋਦੀ ਫਰਾਂਸ ਦੌਰੇ ਲਈ ਰਵਾਨਾ, ਬੈਸਟਿਲ ਡੇ ਸਮਾਰੋਹ ‘ਚ ਮੁੱਖ ਮਹਿਮਾਨ ਵੱਜੋਂ ਹੋਣਗੇ ਸ਼ਾਮਿਲ
ਨਵੀਂ ਦਿੱਲੀ, 13 ਜੁਲਾਈ 2023 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ ਲਈ ਰਵਾਨਾ ਹੋ ਗਏ ਹਨ। ਉਹ ਭਾਰਤੀ ਸਮੇਂ ਅਨੁਸਾਰ ਸ਼ਾਮ ਕਰੀਬ 4 ਵਜੇ ਪੈਰਿਸ ਪਹੁੰਚਣਗੇ ਜਿੱਥੇ ਓਰਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਭਾਰਤੀ ਸਮੇਂ ਅਨੁਸਾਰ ਸ਼ਾਮ ਸਾਢੇ ਸੱਤ ਵਜੇ ਸੈਨੇਟ ਪਹੁੰਚਣਗੇ ਅਤੇ ਸੈਨੇਟ ਦੇ ਪ੍ਰਧਾਨ ਗੇਰਾਡ ਲਾਰਚਰ […] More