NIA ਨੇ ਪੰਜਾਬ-ਹਰਿਆਣਾ ਦੇ 8 ਨਾਮੀ ਗੈਂਗਸਟਰਾਂ ‘ਤੇ ਰੱਖਿਆ ਇਨਾਮ
ਚੰਡੀਗੜ੍ਹ, 23 ਜੂਨ 2023 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਹਰਿਆਣਾ ਅਤੇ ਪੰਜਾਬ ਦੇ ਅੱਠ ਗੈਂਗਸਟਰਾਂ ਨੂੰ ਵਾਂਟੇਡ ਸੂਚੀ ਵਿੱਚ ਪਾ ਕੇ ਉਨ੍ਹਾਂ ‘ਤੇ 1 ਤੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਇਨ੍ਹਾਂ ਵਿੱਚ ਬੰਬੀਹਾ ਸਿੰਡੀਕੇਟ ਦਾ ਲੱਕੀ ਪਟਿਆਲ ਅਤੇ ਗੈਂਗਸਟਰ ਕੌਸ਼ਲ ਚੌਧਰੀ ਦਾ ਖਾਸ ਸਰਗਨਾ ਸੰਦੀਪ ਉਰਫ਼ ਬੰਦਰ ਸ਼ਾਮਲ ਹਨ। ਇਹ ਸਾਰੇ ਗੈਂਗਸਟਰ […] More