ਪਟਨਾ ਦੇ ਇਕ ਮਾਲ ‘ਚ ਲਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ, ਸਿੱਖਾਂ ਦੇ ਭਾਰੀ ਵਿਰੋਧ ਤੋਂ ਬਾਅਦ ਹਟਾਇਆ ਗਿਆ
ਚੰਡੀਗੜ੍ਹ, 7 ਜੂਨ 2023 – ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਦੀਪੁਰ ਸਥਿਤ ਇਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਤਿੱਖੇ ਵਿਰੋਧ ਤੋਂ […] More