ਕੇਂਦਰ ਦੇ ਆਰਡੀਨੈਂਸ ਖਿਲਾਫ ਮਮਤਾ ਬੈਨਰਜੀ ਤੋਂ ਬਾਅਦ ‘ਆਪ’ ਨੂੰ ਊਧਵ ਠਾਕਰੇ ਦੀ ਸ਼ਿਵ ਸੈਨਾ ਦਾ ਵੀ ਮਿਲਿਆ ਸਾਥ
ਚੰਡੀਗੜ੍ਹ/ਨਵੀਂ ਦਿੱਲੀ/ਮਹਾਰਾਸ਼ਟਰ, 25 ਮਈ, 2023 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ। ਬੁੱਧਵਾਰ ਨੂੰ ਊਧਵ ਠਾਕਰੇ ਦੀ ਸ਼ਿਵ ਸੈਨਾ ਨੇ ਵੀ ਦਿੱਲੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਸੀਐਮ ਮਮਤਾ […] More