SC ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ ਲਈ ਜਾਰੀ ਕੀਤਾ ਨਵਾਂ ਆਰਡੀਨੈਂਸ
ਨਵੀਂ ਦਿੱਲੀ, — ਦਿੱਲੀ ‘ਚ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੇ ਡੈੱਡਲਾਕ ਦੇ ਵਿਚਕਾਰ ਕੇਂਦਰ ਸਰਕਾਰ ਨੇ ਨਵਾਂ ਆਰਡੀਨੈਂਸ ਪਾਸ ਕੀਤਾ ਹੈ। ਇਸ ਆਰਡੀਨੈਂਸ ਦੀ ਮਦਦ ਨਾਲ ਹੁਣ ਦਿੱਲੀ ਸਰਕਾਰ ਦੇ ਅਧਿਕਾਰਾਂ ‘ਤੇ ਫੇਰ ਕਟੌਤੀ ਹੋ ਗਈ ਹੈ। ਆਰਡੀਨੈਂਸ ਜਾਰੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਦਾ […] More