ਜੰਮੂ-ਕਸ਼ਮੀਰ ‘ਚ ਪਿਛਲੇ 4 ਦਿਨਾਂ ਦੌਰਾਨ ਪੰਜਵਾਂ ਮੁਕਾਬਲਾ, ਹੁਣ ਤੱਕ 6 ਅੱਤਵਾਦੀ ਢੇਰ
ਜੰਮੂ-ਕਸ਼ਮੀਰ, 5 ਮਈ 2023 – ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ 20 ਅਪ੍ਰੈਲ ਨੂੰ ਈਦ ਲਈ ਫਲ ਅਤੇ ਸਬਜ਼ੀਆਂ ਲੈ ਕੇ ਜਾ ਰਹੀ ਫੌਜ ਦੀ ਵੈਨ ‘ਤੇ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਗ੍ਰਨੇਡ ਤੋਂ ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਦੌਰਾਨ ਟਰੱਕ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪੰਜ […] More