ਸਮਲਿੰਗੀ ਵਿਆਹ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ: ਕੇਂਦਰ ਸਰਕਾਰ ਵੀ ਕਰ ਚੁੱਕੀ ਹੈ ਵਿਰੋਧ
ਨਵੀਂ ਦਿੱਲੀ, 18 ਅਪ੍ਰੈਲ 2023 – ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ 15 ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਨ੍ਹਾਂ ਪਟੀਸ਼ਨਾਂ ‘ਤੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਸੁਣਵਾਈ ਕਰੇਗੀ। ਬੈਂਚ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐਸਕੇ ਕੌਲ, ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਹਿਮਾ ਕੋਹਲੀ ਸ਼ਾਮਲ […] More