ਰਾਮ ਰਹੀਮ ਦੀ ਧੀ ਹਨੀਪ੍ਰੀਤ ਨੂੰ ਮਿਲੀ ਧਮਕੀ: ਮੰਗੀ 50 ਲੱਖ ਦੀ ਫਿਰੌਤੀ
ਚੰਡੀਗੜ੍ਹ, 9 ਅਪ੍ਰੈਲ 2023 – ਰਾਮ ਰਹੀਮ ਦੀ ਬੇਟੀ ਹਨੀਪ੍ਰੀਤ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਸਿਰਸਾ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਦੀ ਸੂਹ ‘ਤੇ ਪੁੱਛਗਿੱਛ ਲਈ ਸ਼ਨੀਵਾਰ ਰਾਤ ਮੋਹਿਤ ਇੰਸਾ ਨੂੰ ਡੱਬਵਾਲੀ ਤੋਂ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ। […] More