ਦਿੱਲੀ ਏਅਰਪੋਰਟ ‘ਤੇ ਪੂਰੀ ਐਮਰਜੈਂਸੀ ਦਾ ਐਲਾਨ, ਜਾਣੋ ਕੀ ਹੈ ਕਾਰਨ ?
ਨਵੀਂ ਦਿੱਲੀ, 1 ਅਪ੍ਰੈਲ 2023 – ਸ਼ਨੀਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਦੁਬਈ ਜਾ ਰਹੇ FedEx ਜਹਾਜ਼ ਦੇ ਟੇਕ-ਆਫ ਦੇ ਤੁਰੰਤ ਬਾਅਦ ਇੱਕ ਪੰਛੀ ਦੇ ਟਕਰਾਉਣ ਕਾਰਨ ਦਿੱਲੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਤਹਿਤ ਐਂਬੂਲੈਂਸ, […] More