ਰਾਮ ਰਹੀਮ ਅਸਲੀ ਨਕਲੀ ਬਾਰੇ ਪਾਈ ਗਈ ਪਟੀਸ਼ਨ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਵੀ ਖਾਰਜ
ਬਠਿੰਡਾ 15 ਮਾਰਚ 2023: ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਦੇ ਅਸਲੀ ਨਕਲੀ ਹੋਣ ਦੇ ਮਾਮਲੇ ਸਬੰਧੀ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਨਾਲ ਇਹ ਮਸਲਾ ਹੁਣ ਖਤਮ ਹੋ ਗਿਆ ਹੈ। ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਮੋਹਿਤ ਗੁਪਤਾ ਨਾਮ […] More