12 ਲੱਖ ਰੇਲਵੇ ਮੁਲਾਜ਼ਮਾਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ: ਕਿਸਾਨਾਂ ਲਈ 2 ਯੋਜਨਾਵਾਂ ਲਈ 1 ਲੱਖ ਕਰੋੜ ਮਨਜ਼ੂਰ: ਕੇਂਦਰੀ ਕੈਬਨਿਟ ਨੇ ਲਿਆ ਫੈਸਲਾ
ਨਵੀਂ ਦਿੱਲੀ, 4 ਅਕਤੂਬਰ 2024 – ਦੀਵਾਲੀ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਮਿਲੇਗਾ। ਇਹ ਫੈਸਲਾ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਲਿਆ ਗਿਆ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸਰਕਾਰ ਨੇ ਰੇਲਵੇ ਕਰਮਚਾਰੀਆਂ ਲਈ 2029 ਕਰੋੜ ਰੁਪਏ ਦੇ ਉਤਪਾਦਕਤਾ ਨਾਲ ਜੁੜੇ ਬੋਨਸ ਨੂੰ ਮਨਜ਼ੂਰੀ ਦੇ ਦਿੱਤੀ ਹੈ। […] More