ਅਵਾਰਾ ਕੁੱਤਿਆਂ ਨੇ 5 ਸਾਲ ਦੇ ਮਾਸੂਮ ਨੂੰ ਨੋਚ-ਨੋਚ ਕੇ ਉਤਾਰਿਆ ਮੌ+ਤ ਦੇ ਘਾਟ
ਹੈਦਰਾਬਾਦ, 21 ਫਰਵਰੀ 2023 – ਹੈਦਰਾਬਾਦ ‘ਚ ਐਤਵਾਰ ਨੂੰ ਆਵਾਰਾ ਕੁੱਤਿਆਂ ਦੇ ਝੁੰਡ ਨੇ ਪੰਜ ਸਾਲ ਦੇ ਬੱਚੇ ‘ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਕੁੱਤਿਆਂ ਤੋਂ ਛੁਡਵਾ ਕੇ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਦੇ ਦਿਲ ਦਹਿਲਾ ਦੇਣ ਵਾਲੇ ਦ੍ਰਿਸ਼ ਅੰਬਰਪੇਟ ਦੇ ਇਲਾਕੇ ਵਿਚ ਲੱਗੇ ਇੱਕ […] More