ਦਿੱਲੀ ਵਿੱਚ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ: ਪ੍ਰਦੂਸ਼ਣ ਘਟਾਉਣ ਲਈ ਦਿੱਲੀ ਸਰਕਾਰ ਦਾ ਫੈਸਲਾ
ਨਵੀਂ ਦਿੱਲੀ, 2 ਮਾਰਚ 2025 – ਦਿੱਲੀ ਵਿੱਚ, 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ ਨੂੰ 31 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ। ਦਿੱਲੀ ਸਰਕਾਰ ਨੇ ਇਹ ਕਦਮ ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨੀਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ […] More