ਪੰਜਾਬ ਸਮੇਤ ਉੱਤਰੀ ਭਾਰਤ ‘ਚ ਠੰਡ ਤੋਂ ਨਹੀਂ ਮਿਲੇਗੀ ਰਾਹਤ, IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
ਨਵੀਂ ਦਿੱਲੀ, 5 ਜਨਵਰੀ 2023 – ਧੁੰਦ ਦੀ ਚਾਦਰ ‘ਚ ਲਿਪਟੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਸ ਵੇਲੇ ਧਰਮਸ਼ਾਲਾ, ਨੈਨੀਤਾਲ ਅਤੇ ਦੇਹਰਾਦੂਨ ਤੋਂ ਵੀ ਜ਼ਿਆਦਾ ਠੰਡੀ ਹੋ ਗਈ ਹੈ। ਕੱਲ੍ਹ ਸਵੇਰੇ ਦਿੱਲੀ ਵਿੱਚ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਅਗਲੇ […] More