“ਵੀਰ ਬਾਲ ਦਿਵਸ” ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਏਗੀ ਮੋਦੀ ਸਰਕਾਰ
ਚੰਡੀਗੜ੍ਹ, 25 ਦਸੰਬਰ 2022 – ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਕੇਂਦਰ ਸਰਕਾਰ ਪਹਿਲੀ ਵਾਰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ’ਵੀਰ ਬਾਲ ਦਿਵਸ’ ਮਨਾਏਗੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ […] More