ਭਾਰਤ ਨੇ ਪਹਿਲੇ ਟੈਸਟ ਮੈਚ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾਇਆ
ਨਵੀਂ ਦਿੱਲੀ, 18 ਦਸੰਬਰ 2022 – ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪਹਿਲਾ ਟੈਸਟ ਮੈਚ ਭਾਰਤ ਦੇ ਨਾਂਅ ਰਿਹਾ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਦੀ ਟੀਮ ਪੰਜਵੇਂ ਦਿਨ 324 ਦੌੜਾਂ ‘ਤੇ ਆਲ ਆਊਟ ਹੋ ਗਈ। ਜਿਸ ਤਹਿਤ ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ‘ਚ ਅਕਸ਼ਰ ਪਟੇਲ […] More