BSF ਨੂੰ ਭਾਰਤ-ਪਾਕਿ ਸਰਹੱਦ ਤੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ, ਇਕ ਪਿਸਤੌਲ, ਇਕ ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਬਰਾਮਦ
ਫਿਰੋਜ਼ਪੁਰ, 8 ਦਸੰਬਰ 2022 – ਬੀ.ਐਸ.ਐਫ ਨੇ ਫਿਰੋਜ਼ਪੁਰ ‘ਚ ਲੱਗਦੀ ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਦੇ 8 ਪੈਕਟ ਬਰਾਮਦ ਕੀਤੇ ਹਨ, ਜਿਸ ਦਾ ਵਜ਼ਨ 2 ਕਿਲੋ 600 ਗ੍ਰਾਮ ਦੱਸਿਆ ਜਾ ਰਿਹਾ ਹੈ, ਇਸ ਦੇ ਨਾਲ ਇਕ ਪਿਸਤੌਲ, ਇਕ ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ ਦੀ ਚੈਕ ਪੋਸਟ ਦੋਨਾ ਤੇਲੂਮਲ […] More