ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ ਈ-ਮੇਲ ਮਾਮਲਾ: ਇੱਕ ਨੌਜਵਾਨ ਨੂੰ ਗ੍ਰਿਫਤਾਰ
ਬਦਾਯੂੰ, 27 ਨਵੰਬਰ 2022 – ਉੱਤਰ ਪ੍ਰਦੇਸ਼ ਦੇ ਬਦਾਊਂ ਜ਼ਿਲੇ ਦੇ ਇਕ ਨੌਜਵਾਨ ਨੇ ਈ-ਮੇਲ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਗੁਜਰਾਤ ਦੇ ਅਹਿਮਦਾਬਾਦ ਦੀ ਏਟੀਐਸ ਨੇ ਬੀਤੀ ਸ਼ਨੀਵਾਰ ਰਾਤ ਨੂੰ ਜ਼ਿਲ੍ਹੇ ਵਿੱਚ ਛਾਪੇਮਾਰੀ ਕੀਤੀ ਅਤੇ ਆਦਰਸ਼ ਨਗਰ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। […] More