ਪੰਜਾਬ ‘ਚ ਇੱਕ ਸੜਕ ਤੋਂ ਪ੍ਰੇਸ਼ਾਨ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ
ਚੰਡੀਗੜ੍ਹ, 23 ਨਵੰਬਰ 2022 – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਇੱਕ ਸੜਕ ਤੋਂ ਪ੍ਰੇਸ਼ਾਨ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖ ਉਨ੍ਹਾਂ ਆਸ ਪ੍ਰਗਟਾਈ ਕਿ ਸੀਐਮ ਮਾਨ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ। ਦਰਅਸਲ ਗ੍ਰਹਿ ਮੰਤਰੀ ਵਿਜ ਪੰਜਾਬ ਦੇ ਮੋਹਾਲੀ ਜ਼ਿਲ੍ਹੇ […] More