ਫ਼ਿਰੋਜ਼ਪੁਰ: ਸਰਹੱਦ ਨੇੜੇ BSF ਨੇ ਡੇਗਿਆ ਪਾਕਿਸਤਾਨੀ ਡਰੋਨ
ਫ਼ਿਰੋਜ਼ਪੁਰ, 9 ਨਵੰਬਰ 2022 – ਪੰਜਾਬ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਹਨ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਫ਼ਿਰੋਜ਼ਪੁਰ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫੌਜੀਆਂ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਘੁੰਮ ਰਹੇ ਪਾਕਿਸਤਾਨੀ ਡਰੋਨ ਨੂੰ ਗੋਲੀ ਮਾਰ ਕੇ ਡੇਗ ਲਿਆ ਹੈ। ਜਿਸ ਤੋਂ ਬਾਅਦ ਬੀਐਸਐਫ ਅਤੇ ਪੁਲਿਸ ਦੇ ਜਵਾਨ ਇਲਾਕੇ ਵਿੱਚ […] More