ਕਲਿਆਣ ਬੈਨਰਜੀ ਨੇ ਲੋਕ ਸਭਾ ਵਿੱਚ TMC ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 5 ਅਗਸਤ 2025 – ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਲੋਕ ਸਭਾ ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਆਪਣੀ ਹੀ ਪਾਰਟੀ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨਾਲ ਚੱਲ ਰਹੇ ਵਿਵਾਦ ਕਾਰਨ ਲਿਆ ਹੈ। ਇਸ ਤੋਂ ਪਹਿਲਾਂ, ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ […] More