ਪਾਕਿ ਤਸਕਰਾਂ ਦੇ ਡਰੋਨਾਂ ਨੇ ਦੀਵਾਲੀ ਦੀ ਰਾਤ 3 ਵਾਰ ਪਾਰ ਕੀਤੀ ਭਾਰਤੀ ਸਰਹੱਦ
BSF ਜਵਾਨਾਂ ਨੇ ਕੀਤੀ ਗੋਲੀਬਾਰੀ ਅੰਮ੍ਰਿਤਸਰ, 25 ਅਕਤੂਬਰ 2022 – ਦੀਵਾਲੀ ਵਾਲੀ ਰਾਤ ਵੀ ਪਾਕਿਸਤਾਨੀ ਤਸਕਰਾਂ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚੌਕਸ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਬੀਤੀ ਰਾਤ ਤਿੰਨ ਵਾਰ ਪਾਕਿਸਤਾਨ ਤੋਂ ਆਏ ਡਰੋਨ ਨੇ […] More