ਭਾਈ ਰਾਜੋਆਣਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 1 ਨਵੰਬਰ ਨੂੰ ਹੋਏਗੀ
ਨਵੀਂ ਦਿੱਲੀ, 11 ਅਕਤੂਬਰ 2022 – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾ ਲਈ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ਵਿਚ ਬੰਦ ਹਨ। […] More