ਬਰਾਤੀਆਂ ਨਾਲ ਭਰੀ ਬੱਸ 500 ਮੀਟਰ ਡੂੰਘੀ ਖੱਡ ‘ਚ ਡਿੱਗੀ: 25 ਦੀ ਮੌਤ
ਉੱਤਰਾਖੰਡ, 5 ਅਕਤੂਬਰ 2022 – ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਬਰਾਤੀਆਂ ਨਾਲ ਭਰੀ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ 25 ਲੋਕਾਂ ਦੀ ਮੌਤ ਹੋ ਗਈ ਹੈ। ਇਹ ਬੱਸ ਜਲੂਸ ਲੈ ਕੇ ਹਰਿਦੁਆਰ ਦੇ ਲਾਲਧਾਂਗ ਤੋਂ ਕਾਰਗਾਓਂ ਜਾ ਰਹੀ ਸੀ। ਸਿਮਦੀ ਪਿੰਡ ਨੇੜੇ ਡਰਾਈਵਰ ਬੱਸ ਤੋਂ […] More