ਸਿਮਰਨਜੀਤ ਮਾਨ ਨੇ ਭਾਰਤੀ ਫੌਜ ਮੁਖੀ ‘ਤੇ ਚੁੱਕੇ ਸਵਾਲ, ਕਿਹਾ- ਸਿੱਖ ਰੈਜੀਮੈਂਟ ਨੂੰ ਖਤਮ ਕਰਨ ਦੀ ਕੋਸ਼ਿਸ਼
ਸੰਗਰੂਰ, 22 ਸਤੰਬਰ 2022 – ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਵਿਵਾਦਿਤ ਟਵੀਟ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਭਾਰਤੀ ਫੌਜ ਮੁਖੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਭਾਰਤੀ ਫੌਜ ਮੁਖੀ ਫੌਜ ਦਾ ਹਿੰਦੂਕਰਨ ਕਰਨਾ ਚਾਹੁੰਦਾ ਹੈ ਅਤੇ ਸਿੱਖ ਰੈਜੀਮੈਂਟ ਅਤੇ […] More