ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 21ਵੀਂ ਕਿਸ਼ਤ ਨਵੰਬਰ ਵਿੱਚ ਹੋਵੇਗੀ ਜਾਰੀ
ਨਵੀਂ ਦਿੱਲੀ, 28 ਅਕਤੂਬਰ 2025 – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM-KISAN) ਯੋਜਨਾ ਦੀ 21ਵੀਂ ਕਿਸ਼ਤ ਨਵੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਉਮੀਦ ਹੈ। ਦੇਸ਼ ਭਰ ਦੇ 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਇਸਦਾ ਲਾਭ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਕਿਸ਼ਤ ਬਿਹਾਰ ਵਿਧਾਨ ਸਭਾ ਚੋਣਾਂ (6 ਅਤੇ 11 ਨਵੰਬਰ) ਤੋਂ ਠੀਕ ਪਹਿਲਾਂ ਜਾਰੀ […] More











