ਸਾਬਕਾ PM ਦੇ ਪੋਤੇ ਨੂੰ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ
ਬੈਂਗਲੁਰੂ, 2 ਅਗਸਤ 2025 – ਬੈਂਗਲੁਰੂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ ਜੇਡੀਐਸ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਨੌਕਰਾਣੀ ਨਾਲ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰੇਵੰਨਾ ਨੂੰ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਰੇਵੰਨਾ […] More