ਖਾਲਿਸਤਾਨੀ ਸੰਗਠਨਾਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ, MHA ਨੇ ਜਾਂਚ ਏਜੰਸੀਆਂ ਨੂੰ ਜਾਰੀ ਕੀਤੀਆਂ ਇਹ ਹਦਾਇਤਾਂ
ਨਵੀਂ ਦਿੱਲੀ, 20 ਅਗਸਤ 2022 – ਕੇਂਦਰ ਸਰਕਾਰ 5 ਸੂਬਿਆਂ ‘ਚ ਖਾਲਿਸਤਾਨੀ ਨੈੱਟਵਰਕ ਅਤੇ ਨਸ਼ਾ ਤਸਕਰੀ ਦੇ ਮਾਡਿਊਲ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ ਜਾਂਚ ਏਜੰਸੀਆਂ ਨੂੰ ਦਿੱਲੀ/ਐਨਸੀਆਰ ਅਤੇ ਨਾਲ ਲੱਗਦੇ ਰਾਜਾਂ ਹਰਿਆਣਾ, ਪੰਜਾਬ, ਉੱਤਰਾਖੰਡ ਅਤੇ ਯੂਪੀ ਵਿੱਚ ਖਾਲਿਸਤਾਨੀ ਨੈੱਟਵਰਕ ਨੂੰ ਖਤਮ ਕਰਨ ਦੇ ਨਿਰਦੇਸ਼ ਦਿੱਤੇ […] More