‘ਆਪ’ ਸੰਸਦ ਮੈਂਬਰ ਸੰਜੇ ਸਿੰਘ ਰਾਜ ਸਭਾ ‘ਚੋਂ ਇੱਕ ਹਫਤੇ ਲਈ ਮੁਅੱਤਲ
ਨਵੀਂ ਦਿੱਲੀ, 27 ਜੁਲਾਈ 2022 – ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੰਸਦ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸੰਜੇ ਸਿੰਘ ਵੱਲੋਂ ਨਾਅਰੇਬਾਜ਼ੀ ਕਰਨ, ਕਾਗਜ਼ ਪਾੜ ਕੇ ਸਪੀਕਰ ਦੀ ਕੁਰਸੀ ਵੱਲ ਸੁੱਟਣ ਦੇ ਮਾਮਲੇ ਵਿੱਚ ਕੀਤੀ ਗਈ ਹੈ। ਸੰਜੇ ਸਿੰਘ ਨੂੰ ਮੌਜੂਦਾ ਹਫ਼ਤੇ ਦੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ […] More