ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤੱਕ ਗ੍ਰਿਫਤਾਰੀ ‘ਤੇ ਰੋਕ
ਨਵੀਂ ਦਿੱਲੀ, 19 ਜੁਲਾਈ 2022 – ਅੱਜ ਨੂਪੁਰ ਸ਼ਰਮਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਸ ਨੂੰ ਅੰਤਰਿਮ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ‘ਤੇ 10 ਅਗਸਤ ਤੱਕ ਰੋਕ ਲਗਾ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਉਸੇ ਦਿਨ ਹੋਵੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ (ਜਿੱਥੇ […] More