ਰੇਖਾ ਗੁਪਤਾ ਬਣੀ ਦਿੱਲੀ ਦੀ ਨਵੀਂ ਮੁੱਖ ਮੰਤਰੀ: ਅੱਜ ਚੁੱਕੇਗੀ ਅਹੁਦੇ ਦੀ ਸਹੁੰ, ਪ੍ਰਵੇਸ਼ ਵਰਮਾ ਸਮੇਤ 6 ਮੰਤਰੀ ਵੀ ਚੁੱਕਣਗੇ ਸਹੁੰ
ਨਵੀਂ ਦਿੱਲੀ, 20 ਫਰਵਰੀ 2025 – ਰੇਖਾ ਗੁਪਤਾ ਅੱਜ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ। ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਉਨ੍ਹਾਂ ਦੇ ਨਾਲ 6 ਮੰਤਰੀ ਵੀ ਸਹੁੰ ਚੁੱਕਣਗੇ। ਇਸ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, […] More