ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਲਾਈ ਫਟਕਾਰ, ਕਿਹਾ ਪੈਗੰਬਰ ‘ਤੇ ਟਿੱਪਣੀ ਲਈ ਟੀਵੀ ‘ਤੇ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮੁਆਫੀ
ਨਵੀਂ ਦਿੱਲੀ, 1 ਜੁਲਾਈ 2022 – ਸੁਪਰੀਮ ਕੋਰਟ ਨੇ ਪੈਗੰਬਰ ‘ਤੇ ਕੀਤੀ ਟਿੱਪਣੀ ਨੂੰ ਲੈ ਕੇ ਮੁਅੱਤਲ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਨੂੰ ਵੀ ਖਾਰਜ ਕਰ […] More