ਮੋਦੀ ਨੇ ਦਿੱਲੀ ‘ਚ ਪ੍ਰਗਤੀ ਮੈਦਾਨ ਸੁਰੰਗ ਅਤੇ 5 ਅੰਡਰਪਾਸਾਂ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 19 ਜੂਨ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪ੍ਰਗਤੀ ਮੈਦਾਨ ਸੁਰੰਗ ਅਤੇ 5 ਅੰਡਰਪਾਸ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਗਤੀ ਮੈਦਾਨ ਸੁਰੰਗ ਅਤੇ 5 ਅੰਡਰਪਾਸ ਲੋਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤੇ ਗਏ ਹਨ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਜਾਮ ਤੋਂ ਰਾਹਤ ਮਿਲੇਗੀ। 920 ਕਰੋੜ ਰੁਪਏ ਤੋਂ ਵੱਧ […] More