ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਬਾਰੇ 27 ਮਈ ਨੂੰ ਹੋਏਗਾ ਫੈਸਲਾ
ਚੰਡੀਗੜ੍ਹ, 26 ਮਈ 2022 – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਜ਼ਾ ਸੁਣਾਏ ਜਾਣ ‘ਤੇ ਵਕੀਲਾਂ ਦੀ ਬਹਿਸ ਵੀਰਵਾਰ ਨੂੰ ਖ਼ਤਮ ਹੋ ਗਈ। ਇਸ ਤੋਂ ਪਹਿਲਾਂ ਸਾਬਕਾ ਸੀਐਮ ਓਪੀ ਚੌਟਾਲਾ ਖੁਦ ਵੀਲ੍ਹਚੇਅਰ ‘ਤੇ ਅਦਾਲਤ ਪਹੁੰਚੇ। ਦੋਵਾਂ ਧਿਰਾਂ ਦੇ ਵਕੀਲਾਂ ਵਿੱਚ […] More