CBI ਨੇ ਲਾਲੂ ਯਾਦਵ ਅਤੇ ਰਾਬੜੀ ਦੇਵੀ ਦੇ 17 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ਪਟਨਾ, 20 ਮਈ 2022 – ਸੀਬੀਆਈ (ਕੇਂਦਰੀ ਜਾਂਚ ਬਿਊਰੋ) ਨੇ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਵੱਡੀ ਧੀ ਮੀਸਾ ਭਾਰਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ 17 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਮਾਮਲਾ ਲਾਲੂ ਯਾਦਵ ਦੇ ਰੇਲ ਮੰਤਰੀ ਹੁੰਦਿਆਂ ਰੇਲਵੇ ‘ਚ ਨੌਕਰੀ ਦੇ ਬਦਲੇ ਜ਼ਮੀਨ ਲੈਣ ਦਾ […] More