ਵਿਆਹ ਦੀ ਵਰ੍ਹੇਗੰਢ ‘ਤੇ ਪਤੀ ਨੇ ਬਣਾਏ ਗੈਰ-ਕੁਦਰਤੀ ਸਬੰਧ, ਪਤਨੀ ਦੀ ਗਈ ਜਾਨ
ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਿਆਹ ਦੀ ਵਰ੍ਹੇਗੰਢ ‘ਤੇ ਪਤੀ ਨੇ ਪਤਨੀ ਨਾਲ ਗੈਰ-ਕੁਦਰਤੀ ਸਬੰਧ ਬਣਾਏ। ਇਸ ਤੋਂ ਬਾਅਦ ਔਰਤ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦਾ ਪੋਸਟਮਾਰਟਮ […] More